JALANDHAR WEATHER

ਨੀਟ-ਯੂ.ਜੀ. ਪ੍ਰੀਖਿਆ ਪੇਪਰ ਲੀਕ ਮਾਮਲੇ 'ਚ 2 ਜਣੇ ਪਟਨਾ ਤੋਂ ਗ੍ਰਿਫਤਾਰ

ਨਵੀਂ ਦਿੱਲੀ, 27 ਜੂਨ-ਸੀ.ਬੀ.ਆਈ. ਨੇ ਨੀਟ-ਯੂ.ਜੀ. ਪੇਪਰ ਲੀਕ ਮਾਮਲੇ ਵਿਚ ਮਨੀਸ਼ ਪ੍ਰਕਾਸ਼ ਅਤੇ ਆਸ਼ੂਤੋਸ਼ ਨੂੰ ਪਟਨਾ ਤੋਂ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਮਹਾਰਾਸ਼ਟਰ ਸਰਕਾਰ ਨੇ ਨੀਟ ਘੁਟਾਲੇ ਨਾਲ ਸੰਬੰਧਿਤ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ