JALANDHAR WEATHER

ਪਾਕਿਸਤਾਨ: ਅਦਾਲਤ ਨੇ ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕਰਨ ਵਾਲੀ ਪਟੀਸ਼ਨ ਕੀਤੀ ਰੱਦ

ਇਸਲਾਮਾਬਾਦ, 27 ਜੂਨ- ਇਸਲਾਮਾਬਾਦ ਦੀ ਇਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਅੱਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਇਦਤ ਮਾਮਲੇ ਵਿਚ ਸੱਤ ਸਾਲ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਮੰਗਲਵਾਰ ਨੂੰ ਰਾਖਵਾਂ ਰੱਖਿਆ ਗਿਆ ਫ਼ੈਸਲਾ ਅੱਜ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਫਜ਼ਲ ਮਜੋਕਾ ਨੇ ਵਿਸ਼ੇਸ਼ ਤੌਰ ’ਤੇ ਸੁਣਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ