JALANDHAR WEATHER

ਜਲੰਧਰ ਜ਼ਿਮਨੀ ਚੋਣ ਲਈ ਅਸੀਂ ਦੇ ਰਹੇ ਹਾਂ ਬਸਪਾ ਨੂੰ ਸਮਰਥਨ- ਡਾ. ਚੀਮਾ

ਚੰਡੀਗੜ੍ਹ, 27 ਜੂਨ- ਪੱਤਰਕਾਰਾਂ ਨਾਲ ਗੱਲ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਕੋਈ ਵੀ ਅਧਿਕਾਰਤ ਉਮੀਦਵਾਰ ਨਹੀਂ ਐਲਾਨਿਆ ਹੈ ਅਤੇ ਅਸੀਂ ਬਸਪਾ ਨੂੰ ਸਮਰਥਨ ਦੇ ਰਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ