JALANDHAR WEATHER

ਸੁਨਿਆਰੇ ਤੋਂ 2 ਲੁਟੇਰੇ ਪਿਸਤੌਲ ਦੀ ਨੋਕ ’ਤੇ ਲੱਖਾਂ ਰੁਪਏ ਦੇ ਗਹਿਣੇ ਲੁੱਟ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 27 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਫ਼ੇਜ਼ 10 ਵਿਚ ਸਥਿਤ ਇਕ ਸੁਨਿਆਰੇ ਦੀ ਦੁਕਾਨ ਤੋਂ 2 ਲੁਟੇਰੇ ਪਿਸਤੌਲ ਦੀ ਨੋਕ ’ਤੇ ਲੱਖਾਂ ਰੁਪਏ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਕਰੀਬ 4 ਵਜੇ 2 ਲੁਟੇਰੇ ਦੁਕਾਨ ਮਾਲਕ ਤੋਂ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਐਕਟਿਵਾ ’ਤੇ ਆਏ ਲੁਟੇਰੇ ਐਕਟਿਵਾ ਦੇ ਸਟਾਰਟ ਨਾ ਹੋਣ ਕਾਰਨ ਐਕਟੀਵਾ ਨੂੰ ਘਟਨਾ ਸਥਾਨ ’ਤੇ ਹੀ ਛੱਡ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ