JALANDHAR WEATHER

ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀ ਦਿੱਲੀ ,27 ਜੂਨ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਨਵੀਂ ਸੰਸਦ ਭਵਨ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ । ਮੈਂ ਉਨ੍ਹਾਂ ਨੂੰ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਵਜੋਂ ਦੂਜੇ ਕਾਰਜਕਾਲ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ