JALANDHAR WEATHER

ਟੀ-20 ਵਿਸ਼ਵ ਕੱਪ 2024 : ਕੱਲ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਹੋਵੇਗਾ ਫਾਈਨਲ

ਨਵੀਂ ਦਿੱਲੀ, 28 ਜੂਨ- ਕਪਤਾਨ ਰੋਹਿਤ ਸ਼ਰਮਾ (57 ਦੌੜਾਂ) ਦੇ ਅਰਧ ਸੈਂਕੜੇ ਤੋਂ ਬਾਅਦ ਭਾਰਤ ਨੇ ਅਕਸ਼ਰ ਪਟੇਲ ਅਤੇ ਕੁਲਦੀਪ ਯਾਦਵ ਦੀ ਫਿਰਕੀ ਦੀ ਬਦੌਲਤ ਮੀਂਹ ਪ੍ਰਭਾਵਿਤ ਦੂਜੇ ਸੈਮੀਫਾਈਨਲ 'ਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਕੇ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ 'ਚ ਪ੍ਰਵੇਸ਼ ਕੀਤਾ। ਸ਼ਨੀਵਾਰ ਨੂੰ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਫਾਈਨਲ ਮੈਚ ਹੋਵੇਗਾ। ਇਹ ਮੈਚ ਰਾਤ 8 ਵਜੇ ਕੈਨਸਿੰਗਟਨ ਓਵਲ ਵਿਚ ਖੇਡਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ