JALANDHAR WEATHER

ਅਮਰਨਾਥ ਯਾਤਰਾ ਦੇ ਪਹਿਲੇ ਬੇਸ ਕੈਂਪ 'ਤੇ ਸੁਰੱਖਿਆ ਕੀਤੀ ਸਖ਼ਤ

ਜੰਮੂ-ਕਸ਼ਮੀਰ, 28 ਜੂਨ-ਅਮਰਨਾਥ ਯਾਤਰਾ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ, ਉਧਮਪੁਰ ਜ਼ਿਲ੍ਹੇ ਦੇ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ਼੍ਰੀ ਅਮਰਨਾਥ ਜੀ ਯਾਤਰਾ ਦੇ ਪਹਿਲੇ ਬੇਸ ਕੈਂਪ ਟਿੱਕਰੀ ਦੇ ਮੰਥਲ ਖੇਤਰ ਵਿਚ ਕਾਲੀ ਮਾਤਾ ਮੰਦਰ ਦੇ ਨੇੜੇ ਖ਼ਾਸ ਤੌਰ 'ਤੇ ਸੁਰੱਖਿਆ ਦਾ ਧਿਆਨ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ