JALANDHAR WEATHER

ਮਮਤਾ ਬੈਨਰਜੀ ਨੇ ਨੀਟ ਪ੍ਰੀਖਿਆ ਸੰਬੰਧੀ ਪੀ.ਐਮ. ਮੋਦੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 28 ਜੂਨ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (ਨੀਟ) ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਵਿਚ ਪੀ.ਐਮ. ਮੋਦੀ ਨੂੰ ਨੀਟ ਨੂੰ ਖਤਮ ਕਰਨ, ਰਾਜ ਸਰਕਾਰਾਂ ਦੁਆਰਾ ਇਸ ਪ੍ਰੀਖਿਆ ਨੂੰ ਕਰਵਾਉਣ ਦੀ ਪਿਛਲੀ ਪ੍ਰਣਾਲੀ ਨੂੰ ਬਹਾਲ ਕਰਨ ਦੀ ਅਪੀਲ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ