ਦਿੱਲੀ ਹਵਾਈ ਅੱਡੇ 'ਤੇ ਛੱਤ ਦਾ ਹਿੱਸਾ ਡਿੱਗਣ ਕਾਰਨ 1 ਵਿਅਕਤੀ ਦੀ ਮੌਤ
![](/cmsimages/20240628/4558991__gggg 1.jpg)
ਨਵੀਂ ਦਿੱਲੀ, 28 ਜੂਨ-ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਛੱਤ ਦਾ ਇਕ ਹਿੱਸਾ ਢਹਿ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਦਿੱਲੀ ਫਾਇਰ ਸਰਵਿਸ ਨੇ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਭਾਰੀ ਮੀਂਹ ਦੌਰਾਨ ਛੱਤ ਡਿੱਗ ਗਈ ਤੇ 6 ਲੋਕ ਜ਼ਖਮੀ ਹੋ ਗਏ ਹਨ।