JALANDHAR WEATHER

ਜ਼ਮੀਨ ਘੁਟਾਲਾ ਮਾਮਲਾ: ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਿਲੀ ਜ਼ਮਾਨਤ

ਰਾਂਚੀ, 28 ਜੂਨ- ਝਾਰਖੰਡ ਹਾਈ ਕੋਰਟ ਨੇ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ