ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ 'ਚ ਚੱਲੀਆਂ ਗੋਲੀਆਂ, ਤਿੰਨ ਜ਼ਖਮੀ
![](/cmsimages/20240628/4559009__psd watermark-recovered.jpg)
ਅਬੋਹਰ, 28 ਜੂਨ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਬਹਾਦਰ ਖੇੜਾ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਚੱਲੀਆਂ ਗੋਲੀਆਂ। ਇਸ ਦੌਰਾਨ ਪਿਓ-ਪੁੱਤ ਸਮੇਤ ਤਿੰਨ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਕੇ ਜ਼ਖਮੀਆਂ ਦੇ ਬਿਆਨ ਲੈ ਕੇ ਘਟਨਾ ਦੀ ਪੜਤਾਲ ਕਰ ਰਹੀ ਹੈ।