JALANDHAR WEATHER

ਸ੍ਰੀਲੰਕਾ: ਆਨਲਾਈਨ ਵਿੱਤੀ ਘੁਟਾਲੇ ਮਾਮਲੇ ਵਿਚ 60 ਭਾਰਤੀ ਨਾਗਰਿਕ ਗਿ੍ਫ਼ਤਾਰ

ਕੋਲੰਬੋ, 28 ਜੂਨ- ਸ੍ਰੀਲੰਕਾ ਦੇ ਅਪਰਾਧਿਕ ਜਾਂਚ ਵਿਭਾਗ ਨੇ ਆਨਲਾਈਨ ਵਿੱਤੀ ਘੁਟਾਲੇ ਕਰਨ ਵਾਲੇ ਸਮੂਹ ਦੇ ਘੱਟੋ-ਘੱਟ 60 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਵੀਰਵਾਰ ਨੂੰ ਕੋਲੰਬੋ ਦੇ ਉਪਨਗਰ ਮਾਡੀਵੇਲਾ ਅਤੇ ਬੱਟਾਰਾਮੁਲਾ ਅਤੇ ਪੱਛਮੀ ਤੱਟਵਰਤੀ ਸ਼ਹਿਰ ਨੇਗੋਂਬੋ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਬੁਲਾਰੇ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਇਨ੍ਹਾਂ ਪਾਸੋਂ 135 ਮੋਬਾਈਲ ਫੋਨ ਅਤੇ 57 ਲੈਪਟਾਪ ਜ਼ਬਤ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ