JALANDHAR WEATHER

ਰਾਜੌਰੀ ਗਾਰਡਨ ਗੋਲੀਬਾਰੀ ਮਾਮਲੇ 'ਚ ਹੋਈ ਪਹਿਲੀ ਗ੍ਰਿਫਤਾਰੀ

ਨਵੀਂ ਦਿੱਲੀ, 28 ਜੂਨ-ਰਾਜੌਰੀ ਗਾਰਡਨ ਗੋਲੀਬਾਰੀ ਮਾਮਲੇ ਵਿਚ ਦਿੱਲੀ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਦੱਸ ਦਈਏ ਕਿ ਬਰਗਰ ਕਿੰਗ, ਰਾਜੌਰੀ ਗਾਰਡਨ ਵਿਚ 18 ਜੂਨ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇਸ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ