JALANDHAR WEATHER

ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਭਿੱਟੇਵੱਡ ਨੂੰ ਸਦਮਾ, ਪਿਤਾ ਦਾ ਦਿਹਾਂਤ

ਅੰਮ੍ਰਿਤਸਰ, 28 ਜੂਨ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਡੇਵੱਡ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸ. ਕਿਰਪਾਲ ਸਿੰਘ ਭਿੱਟੇਵੱਡ ਅੱਜ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਹ ਕਰੀਬ 90 ਵਰਿ੍ਹਆਂ ਦੇ ਸਨ ਤੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ 29 ਜੂਨ ਨੂੰ ਬਾਅਦ ਦੁਪਹਿਰ 1 ਵਜੇ ਉਨ੍ਹਾਂ ਦੇ ਪਿੰਡ ਭਿਟੇਵੱਡ (ਨੇੜੇ ਕੁਹਾਲੀ) ਰਾਮਤੀਰਥ ਰੋਡ ਵਿਖੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ