JALANDHAR WEATHER

ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 28 ਜੂਨ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਨ੍ਹਾਂ ਦਰਸ਼ਨ ਕਰਨ ਤੋਂ ਪਹਿਲਾਂ ਸੂਚਨਾ ਕੇਂਦਰ ਵਿਖੇ ਆਪਣੇ ਸਿਰ ਤੇ ਦਸਤਾਰ ਵੀ ਸਜਾਈ। ਇਸ ਉਪਰੰਤ ਉਨ੍ਹਾਂ ਕੁਝ ਸਮਾਂ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ