JALANDHAR WEATHER

ਕੈਨੇਡਾ ’ਚ ਵਾਪਰੇ ਸੜਕ ਹਾਦਸੇ ਦੌਰਾਨ ਤਲਵੰਡੀ ਭਾਈ ਦੇ ਨੌਜਵਾਨ ਦੀ ਮੌਤ

ਤਲਵੰਡੀ ਭਾਈ, 28 ਜੂਨ (ਕੁਲਜਿੰਦਰ ਸਿੰਘ ਗਿੱਲ)- ਕੈਨੇਡਾ ਦੇ ਵੈਨਕੂਵਰ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਤਲਵੰਡੀ ਭਾਈ ਦੇ ਨੌਜਵਾਨ ਅਤੇ ਉਸ ਦੇ ਇਕ ਹੋਰ ਦੋਸਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਚਿਨ ਸਚਦੇਵਾ (20) ਪੁੱਤਰ ਸੰਜੀਵ ਕੁਮਾਰ ਵਾਸੀ ਤਲਵੰਡੀ ਭਾਈ, ਜੋ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਉੱਥੇ ਉਹ ਸਰੀ ਦੇ ਇਕ ਕਾਲਜ ਵਿਚ ਪੜ੍ਹਾਈ ਕਰ ਰਿਹਾ ਸੀ। ਬੀਤੀ ਰਾਤ ਉਹ ਅਤੇ ਉਸ ਦੇ ਚਾਰ ਹੋਰ ਦੋਸਤ ਕਾਰ ਤੇ ਵੈਨਕੂਵਰ ਵੱਲ ਜਾ ਰਹੇ ਸਨ। ਇਸ ਦੌਰਾਨ ਵਾਪਰੇ ਜ਼ਬਰਦਸਤ ਸੜਕ ਹਾਦਸੇ ਦੌਰਾਨ ਸਚਿਨ ਕੁਮਾਰ ਅਤੇ ਉਸ ਦੇ ਇਕ ਹੋਰ ਦੋਸਤ ਦੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ