JALANDHAR WEATHER

ਹਿਨਾ ਖ਼ਾਨ ਨੂੰ ਹੋਇਆ ਬ੍ਰੈਸਟ ਕੈਂਸਰ

ਮੁੰਬਈ, 28 ਜੂਨ- ਮਸ਼ਹੂਰ ਅਦਾਕਾਰਾ ਹਿਨਾ ਖ਼ਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਹ ਤੀਜੇ ਸਟੇਜ ਦੇ ਬ੍ਰੈਸਟ ਕੈਂਸਰ ਤੋਂ ਪੀੜਤ ਹੈ। ਉਸ ਨੇ ਦੱਸਿਆ ਕਿ ਉਸ ਦਾ ਇਸ ਸੰਬੰਧੀ ਇਲਾਜ ਸ਼ੁਰੂ ਹੋ ਗਿਆ ਹੈ। ਹਾਲ ਹੀ ਵਿਚ ਹਿਨਾ ਖ਼ਾਨ ਨੇ ਗਿੱਪੀ ਗਰੇਵਾਲ ਨਾਲ ਪੰਜਾਬੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਵਿਚ ਅਦਾਕਾਰੀ ਕੀਤੀ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ