JALANDHAR WEATHER

ਈਰਾਨ ਦੇ ਰਾਸ਼ਟਰਪਤੀ ਚੋਣ ਲਈ ਦਿੱਲੀ ਸਥਿਤ ਈਰਾਨੀ ਦੂਤਾਵਾਸ ਵਿਚ ਵੋਟਿੰਗ ਸ਼ੁਰੂ

ਨਵੀਂ ਦਿੱਲੀ, 28 ਜੂਨ- ਦਿੱਲੀ ਸਥਿਤ ਈਰਾਨੀ ਦੂਤਾਵਾਸ ਵਿਚ ਈਰਾਨ ਦੇ ਰਾਸ਼ਟਰਪਤੀ ਚੋਣ ਲਈ ਵੋਟਾਂ ਪਾਈਆਂ ਜਾ ਰਹੀਆਂ ਹਨ। ਈਰਾਨ ਨੇ 19 ਮਈ ਨੂੰ ਇਕ ਹੈਲੀਕਾਪਟਰ ਹਾਦਸੇ ਵਿਚ ਆਪਣੇ ਮੌਜੂਦਾ ਰਾਸ਼ਟਰਪਤੀ ਇਬਰਾਹਿਮ ਰਾਇਸੀ ਨੂੰ ਗੁਆ ਦਿੱਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ