JALANDHAR WEATHER

ਭਾਰਤੀ ਮੂਲ ਦੇ ਗੁਜਰਾਤੀ ਮੋਟਲ ਮੈਨੇਜਰ ਦੀ ਹਮਲੇ 'ਚ ਮੌਤ

ਸੈਕਰਾਮੈਂਟੋ, (ਕੈਲੀਫੋਰਨੀਆ), 28 ਜੂਨ, (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਮੋਟਲ ਮੈਨੇਜਰ ਹੇਮੰਤ ਮਿਸਤਰੀ ਦੀ ਇਕ ਹਮਲੇ ਵਿਚ ਮੌਤ ਹੋ ਜਾਣ ਦੀ ਖਬਰ ਹੈ। ਹਮਲੇ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਉੁਪਰੰਤ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਹ ਇਕ ਦਿਨ ਬਾਅਦ ਦਮ ਤੋੜ ਗਿਆ। ਇਸ ਹਮਲੇ ਦੀ ਸੋਸ਼ਲ ਮੀਡੀਆ ਉਪਰ ਇਕ ਵੀਡੀਓ ਵੀ ਵਾਇਰਲ ਹੋਈ ਹੈ। ਪੁਲਿਸ ਨੇ ਕਿਹਾ ਹੈ ਕਿ ਸ਼ੱਕੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ