JALANDHAR WEATHER

ਜੰਡਿਆਲਾ ਗੁਰੂ ਨਿੱਝਰ ਟੋਲ ਪਲਾਜ਼ੇ ’ਤੇ ਹੋਇਆ ਹੰਗਾਮਾ

ਜੰਡਿਆਲਾ ਗੁਰੂ, 28 ਜੂਨ (ਹਰਜਿੰਦਰ ਸਿੰਘ ਕਲੇਰ)- ਜੀ.ਟੀ. ਰੋਡ ਨਿੱਝਰ ਟੋਲ ਪਲਾਜ਼ਾ ਜੰਡਿਆਲਾ ਗੁਰੂ ਵਿਖੇ ਬਸ ਦੇ ਲਾਂਘੇ ਨੂੰ ਲੈ ਕੇ ਹੰਗਾਮਾ ਹੋ ਗਿਆ। ਇਸ ਵਿਚ ਪੀ.ਆਰ.ਟੀ.ਸੀ. ਬੱਸ ਦਾ ਕੰਡਕਟਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਰੋਡਵੇਜ਼ ਦੇ ਕਰਮਚਾਰੀਆਂ ਨੇ ਚੱਕਾ ਜਾਮ ਕਰ ਦਿੱਤਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਆਵਾਜਾਈ ਬਹਾਲ ਕਰਵਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ