JALANDHAR WEATHER

ਦਿੱਲੀ ਦੇ ਨਿਊ ਉਸਮਾਨਪੁਰ 'ਚ ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ

ਨਵੀਂ ਦਿੱਲੀ ,28 ਜੂਨ- ਦਿੱਲੀ ਦੇ ਨਿਊ ਉਸਮਾਨਪੁਰ ਇਲਾਕੇ 'ਚ ਬਰਸਾਤੀ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬਣ ਨਾਲ ਅੱਜ ਦੋ ਬੱਚਿਆਂ ਦੀ ਮੌਤ ਹੋ ਗਈ। ਉੱਤਰ ਪੂਰਬੀ ਦਿੱਲੀ ਦੇ ਡੀ.ਸੀ.ਪੀ. ਜੋਏ ਟਿਰਕੀ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਦੋਵੇਂ ਬੱਚੇ ਮੀਂਹ ਦੇ ਪਾਣੀ ਵਿਚ ਖੇਡਣ ਗਏ ਸਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ