JALANDHAR WEATHER

ਐਨ.ਆਈ.ਏ.ਨੇ ਹਰਵਿੰਦਰ ਰਿੰਦਾ ਤੇ ਲਖਬੀਰ ਲੰਡਾ ਦੀ ਸੂਚਨਾ ਦੇਣ ਵਾਲੇ ਨੂੰ 10-10 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ

ਨਵੀਂ ਦਿੱਲੀ , 20 ਸਤੰਬਰ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 'ਸੂਚੀਬੱਧ ਅੱਤਵਾਦੀ' ਹਰਵਿੰਦਰ ਸਿੰਘ ਸੰਧੂ/ ਰਿੰਦਾ ਅਤੇ ਲਖਬੀਰ ਸਿੰਘ ਸੰਧੂ/ਲੰਡਾ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 10-10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ । ਇਨ੍ਹਾਂ ਅੱਤਵਾਦੀਆਂ ਦੇ ਤਿੰਨ ਸਾਥੀਆਂ ਪਰਮਿੰਦਰ ਸਿੰਘ ਕੈਰਾ/ਪੱਟੂ, ਸਤਨਾਮ ਸਿੰਘ/ਸਤਬੀਰ ਸਿੰਘ/ਸੱਤਾ ਅਤੇ ਯਾਦਵਿੰਦਰ ਸਿੰਘ/ਯਾਦਾ ਬਾਰੇ ਜਾਣਕਾਰੀ ਦੇਣ ਲਈ ਐਨਆਈਏ ਵਲੋਂ 5-5 ਲੱਖ ਰੁਪਏ ਦਾ ਨਕਦ ਇਨਾਮ ਵੀ ਐਲਾਨਿਆ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ