JALANDHAR WEATHER

ਅਰਵਿੰਦ ਕੇਜਰੀਵਾਲ ਨੂੰ ਲਿਆਂਦਾ ਗਿਆ ਰਾਊਜ਼ ਐਵੇਨਿਊ ਅਦਾਲਤ

ਨਵੀਂ ਦਿੱਲੀ, 29 ਜੂਨ- ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸੀ.ਬੀ.ਆਈ. ਵਲੋਂ ਰਾਊਜ਼ ਐਵੇਨਿਊ ਅਦਾਲਤ ਵਿਚ ਲਿਆਂਦਾ ਗਿਆ। ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਨਿਰਦੇਸ਼ ਦੇਣ ਦੀ ਮੰਗ ਵਾਲੀ ਇਕ ਅਰਜੀ ਦਾਖ਼ਲ ਕੀਤੀ ਹੈ। ਦੱਸ ਦੇਈਏ ਕਿ ਦਿੱਲੀ ਆਬਕਾਰੀ ਮਾਮਲੇ ਵਿਚ ਕੇਜਰੀਵਾਲ ਦੀ ਤਿੰਨ ਦਿਨਾਂ ਸੀ.ਬੀ.ਆਈ. ਰਿਮਾਂਡ ਅੱਜ ਖ਼ਤਮ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ