JALANDHAR WEATHER

ਵਿਰੋਧੀਆਂ ਨੂੰ ਚੁਣੌਤੀ ਦੇਣ ਵਾਲਾ ਖੁਦ ਸਟੇਜ ਤੋਂ ਪੰਜਾਬ ਦੀ ਰਾਜਧਾਨੀ ਦਾ ਨਾਂਅ ਨਹੀਂ ਬੋਲ ਸਕਦਾ - ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 29 ਜੂਨ-ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਉਹ ਪੰਜਾਬੀ ਨਹੀਂ ਜਾਣਦੇ ਪਰ ਉਹ ਖੁਦ ਵੀ ਸਟੇਜ ਤੋਂ ਪੰਜਾਬ ਦੀ ਰਾਜਧਾਨੀ ਦਾ ਨਾਂ ਸਹੀ ਢੰਗ ਨਾਲ ਨਹੀਂ ਬੋਲ ਸਕਦੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ