JALANDHAR WEATHER

ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਕੱਲ ਕਤਰ ਦੀ ਕਰਨਗੇ ਯਾਤਰਾ

ਨਵੀਂ ਦਿੱਲੀ, 29 ਜੂਨ-ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ 30 ਜੂਨ ਨੂੰ ਕਤਰ ਦੀ ਸਰਕਾਰੀ ਯਾਤਰਾ ਕਰਨਗੇ। ਉਹ ਕਤਰ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲ ਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਮੁਲਾਕਾਤ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ