JALANDHAR WEATHER

ਸੁਖਬੀਰ ਸਿੰਘ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰਨ ਸਕਦੇ ਹਨ - ਯੂਥ ਅਕਾਲੀ ਦਲ

ਚੰਡੀਗੜ੍ਹ, 29 ਜੂਨ-ਸਮੁੱਚੇ ਯੂਥ ਅਕਾਲੀ ਦਲ ਨੇ ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਦ੍ਰਿੜ੍ਹ ਲੀਡਰਸ਼ਿਪ 'ਤੇ ਪੂਰਨ ਵਿਸ਼ਵਾਸ ਪ੍ਰਗਟਾਇਆ ਅਤੇ ਕਿਹਾ ਕਿ ਇਸ ਮੋੜ 'ਤੇ ਉਹ ਇਕੱਲੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰ ਸਕਦੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਯੂਥ ਵਿੰਗ ਨੂੰ ਢੁਕਵੀਆਂ ਜ਼ਿੰਮੇਵਾਰੀਆਂ ਦੇਣ ਲਈ ਪ੍ਰੋਗਰਾਮ ਉਲੀਕ ਰਹੀ ਹੈ। ਨੌਜਵਾਨ ਲੀਡਰਸ਼ਿਪ ਨੇ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਦੀ ਪੁਰਾਣੀ ਸ਼ਾਨ ਨੂੰ ਵਾਪਸ ਲੈ ਕੇ ਜਾਣ ਲਈ ਪੂਰੀ ਕੋਸ਼ਿਸ਼ ਕਰੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ