JALANDHAR WEATHER

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਹੈਰੋਇਨ ਤੇ ਪਿਸਟਲ ਸਮੇਤ 2 ਕਾਬੂ

ਚੋਗਾਵਾਂ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਜੀ.ਪੀ. ਪੰਜਾਬ ਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਵਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 6 ਕਿਲੋ ਹੈਰੋਇਨ, ਤਿੰਨ ਪਿਸਟਲ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੀ ਖਬਰ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ