JALANDHAR WEATHER

ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ, 29 ਜੂਨ (ਦਵਿੰਦਰ)-ਪੰਜਾਬ ਪ੍ਰੈੱਸ ਕਲੱਬ ਚੌਕ ਨੇੜੇ ਕੁਝ ਵਿਅਕਤੀਆਂ ਵਲੋਂ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਮੁਲਜ਼ਮਾਂ ਦੀ ਇਕ ਤਲਵਾਰ ਅਤੇ ਇਕ ਹਥਿਆਰ ਵਾਰਦਾਤ ਵਾਲੀ ਥਾਂ 'ਤੇ ਹੀ ਰਹਿ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ