JALANDHAR WEATHER

ਹਰਿਆਣਾ ਸਰਕਾਰ ਤੇ ਨੈਸ਼ਨਲ ਫੋਰੈਂਸਿਕ ਸਾਇੰਸਿਜ਼ ਯੂਨੀਵਰਸਿਟੀ ਦੇ ਸਹਿਮਤੀ ਪੱਤਰ 'ਤੇ ਹੋਏ ਹਸਤਾਖਰ

ਪੰਚਕੂਲਾ, (ਹਰਿਆਣਾ), 29 ਜੂਨ-ਪੰਚਕੂਲਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਹਰਿਆਣਾ ਸਰਕਾਰ ਅਤੇ ਨੈਸ਼ਨਲ ਫੋਰੈਂਸਿਕ ਸਾਇੰਸਿਜ਼ ਯੂਨੀਵਰਸਿਟੀ, ਗਾਂਧੀਨਗਰ ਦਰਮਿਆਨ ਸਹਿਮਤੀ ਪੱਤਰ 'ਤੇ ਹਸਤਾਖਰ ਕੀਤੇ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ