JALANDHAR WEATHER

ਸੀ.ਬੀ.ਆਈ. ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਾਸਪੋਰਟ ਏਜੰਟਾਂ ਸਮੇਤ 32 ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ

ਮਹਾਰਾਸ਼ਟਰ, 29 ਜੂਨ-ਸੀ.ਬੀ.ਆਈ. ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਾਸਪੋਰਟ ਸਹਾਇਕਾਂ, ਪਾਸਪੋਰਟ ਸੇਵਾ ਕੇਂਦਰਾਂ ਦੇ ਸੀਨੀਅਰ ਪਾਸਪੋਰਟ ਸਹਾਇਕਾਂ ਅਤੇ ਏਜੰਟਾਂ ਸਮੇਤ 32 ਮੁਲਜ਼ਮਾਂ ਖ਼ਿਲਾਫ਼ 12 ਕੇਸ ਦਰਜ ਕੀਤੇ ਗਏ ਹਨ। ਮੁੰਬਈ ਅਤੇ ਨਾਸਿਕ 'ਚ 33 ਥਾਵਾਂ 'ਤੇ ਤਲਾਸ਼ੀ ਲਈ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ