JALANDHAR WEATHER

ਪੁਲਿਸ ਮੁਲਾਜ਼ਮ ਦੀ ਨਸ਼ੇ ਦੀ ਵਧ ਮਾਤਰਾ ਲੈਣ ਨਾਲ ਮੌਤ

ਜਗਦੇਵ ਕਲਾਂ, (ਅਜਨਾਲਾ), 29 ਜੂਨ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤਹਿਤ ਪੈਂਦੇ ਥਾਣਾ ਝੰਡੇਰ ਦੇ ਪਿੰਡ ਤੇੜਾ ਕਲਾਂ ਦੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ ਉਮਰ ਕਰੀਬ 25 ਸਾਲ ਦੀ ਨਸ਼ੇ ਦੀ ਵਧ ਮਾਤਰਾ ਲੈਣ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਸੇਵਕ ਸਿੰਘ ਦੇ ਤਾਏ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਸੇਵਕ ਵਲੋਂ ਅੱਜ ਨਸ਼ੇ ਦਾ ਟੀਕਾ ਲਗਾਇਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ