JALANDHAR WEATHER

ਬਰਨਾਲਾ ਸੀਟ ਤੋਂ ਕੁਲਵੰਤ ਸਿੰਘ ਰਾਊਕੇ ਲੜਨਗੇ ਜ਼ਿਮਨੀ ਚੋਣ

ਮੋਗਾ, 29 ਜੂਨ-ਐਨ.ਐਸ.ਐਸ. ਤਹਿਤ ਦਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਕਲਾਂ ਦੇ ਚਾਚੇ ਦੇ ਬੇਟੇ ਮਹਾ ਸਿੰਘ ਵਲੋਂ ਸੋਸ਼ਲ ਮੀਡੀਆ ਉਤੇ ਇਕ ਪੋਸਟ ਅਪਡੇਟ ਕੀਤੀ ਗਈ ਹੈ, ਜਿਸ ਵਿਚ ਐਲਾਨ ਕੀਤਾ ਗਿਆ ਹੈ ਕਿ ਕੁਲਵੰਤ ਸਿੰਘ ਰਾਊਕੇ ਬਰਨਾਲਾ ਸੀਟ ਤੋਂ ਜ਼ਿਮਨੀ ਚੋਣ ਲੜਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ