JALANDHAR WEATHER

ਟੀ-20 ਵਿਸ਼ਵ ਕੱਪ 2024 ਫਾਈਨਲ : ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 177 ਦੌੜਾਂ ਦਾ ਟੀਚਾ

ਕੈਨਸਿੰਗਟਨ ਓਵਲ, 29 ਜੂਨ-ਟੀ-20 ਵਿਸ਼ਵ ਕੱਪ 2024 ਵਿਚ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਫਾਈਨਲ ਮੈਚ ਵਿਚ ਭਾਰਤ ਨੇ 20 ਓਵਰਾਂ ਵਿਚ 7 ਵਿਕਟਾਂ ਗਵਾ ਕੇ 176 ਦੌੜਾਂ ਬਣਾ ਲਈਆਂ ਹਨ ਤੇ ਦੱਖਣੀ ਅਫਰੀਕਾ ਨੂੰ 177 ਦੌੜਾਂ ਦਾ ਟੀਚਾ ਦਿੱਤਾ ਹੈ। ਵਿਰਾਟ ਕੋਹਲੀ ਨੇ ਸਭ ਤੋਂ ਵਧ 76 ਦੌੜਾਂ ਬਣਾਈਆਂ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ