JALANDHAR WEATHER

ਮਾਝਾ ਖੇਤਰ 'ਚ ਮੋਹਲੇਧਾਰ ਬਾਰਿਸ਼ ਨੇ ਗਰਮੀ ਤੋਂ ਦਿੱਤੀ ਰਾਹਤ, ਹਰ ਪਾਸੇ ਹੋਈ ਜਲਥਲ

ਅਜਨਾਲਾ, 30 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਮਾਝਾ ਖੇਤਰ ਵਿਚ ਅੱਜ ਸਵੇਰੇ ਤੜਕਸ਼ਾਰ ਤੋਂ ਸ਼ੁਰੂ ਹੋਈ ਮੋਹਲੇਧਾਰ ਬਾਰਿਸ਼ ਨੇ ਜਿਥੇ ਗਰਮੀ ਤੋਂ ਰਾਹਤ ਦਿੱਤੀ, ਉਥੇ ਹੀ ਇਸ ਨਾਲ ਕਿਸਾਨਾਂ ਦੇ ਵੀ ਚਿਹੜੇ ਖਿੜ ਗਏ। ਅੱਜ ਹੋ ਰਹੀ ਬਾਰਿਸ਼ ਕਾਰਨ ਹਰ ਪਾਸੇ ਜਲਥਲ ਹੈ I ਭਾਰੀ ਬਾਰਿਸ਼ ਕਾਰਨ ਜਿਥੇ ਕਿਸਾਨਾਂ ਦੇ ਖੇਤ ਪਾਣੀ ਨਾਲ ਭਰ ਗਏ ਹਨ, ਉਥੇ ਸੜਕਾਂ ਵੀ ਪਾਣੀ ਨਾਲ ਭਰੀਆਂ ਹੋਈਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ