JALANDHAR WEATHER

ਸੁਖਬੀਰ ਸਿੰਘ ਬਾਦਲ ਕੱਲ ਰਾਤ ਸਰਬਜੀਤ ਸਿੰਘ ਮੱਕੜ ਦੇ ਘਰ ਪਹੁੰਚੇ, ਪੁੱਤ ਦੀ ਮੌਤ 'ਤੇ ਪ੍ਰਗਟਾਇਆ ਦੁਖ

ਜਲੰਧਰ, 30 ਜੂਨ (ਦਵਿੰਦਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੀ ਰਾਤ ਭਾਜਪਾ ਨੇਤਾ ਸਰਬਜੀਤ ਸਿੰਘ ਮੱਕੜ ਦੇ ਘਰ ਪਹੁੰਚੇ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸਰਬਜੀਤ ਸਿੰਘ ਮੱਕੜ ਦੇ ਪੁੱਤਰ ਦੀ ਬੀਮਾਰੀ ਦੇ ਚਲਦੇ ਮੌਤ ਹੋ ਗਈ ਸੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸ਼ੋਕ ਪ੍ਰਗਟ ਕੀਤਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ