JALANDHAR WEATHER

ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 5 ਗੁਰਗੇ ਹਥਿਆਰਾਂ ਸਮੇਤ ਕਾਬੂ

ਜਲੰਧਰ, 30 ਜੂਨ (ਮਨਜੋਤ ਸਿੰਘ)-ਜਲੰਧਰ ਦੀ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 5 ਗੁਰਗਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ ਉਤੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ