JALANDHAR WEATHER

ਅੱਜ ਅਧਿਆਪਕ ਯੂਨੀਅਨ ਮੁੱਖ ਮੰਤਰੀ ਦੀ ਕੋਠੀ ਅੱਗੇ ਕਰੇਗੀ ਰੋਸ ਪ੍ਰਦਰਸ਼ਨ

ਜਲੰਧਰ, 30 ਜੂਨ-ਅਧਿਆਪਕ ਯੂਨੀਅਨ ਅੱਜ ਮੁੱਖ ਮੰਤਰੀ ਦੀ ਜਲੰਧਰ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰੇਗੀ। ਅਧਿਆਪਕ ਮੁੱਖ ਮੰਤਰੀ ਵਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਉਤੇ ਇਹ ਰੋਸ ਕਰਨਗੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ