JALANDHAR WEATHER

ਬਾਈਕਰ ਤੇ ਐਕਟਿਵਾ ਵਿਚਾਲੇ ਭਿਆਨਕ ਟੱਕਰ, 2 ਦੀ ਮੌਤ

ਸਮਰਾਲਾ, 30 ਜੂਨ (ਗੋਪਾਲ ਸੋਫਤ)-ਨਜ਼ਦੀਕੀ ਪਿੰਡ ਕੋਟਲਾ ਸ਼ਮਸ਼ਪੁਰ ਵਿਖੇ ਬਾਈਕਰ ਦੇ ਐਕਟਿਵਾ ਨਾਲ ਟਕਰਾਅ ਜਾਣ ਕਾਰਨ ਬਾਈਕਰ ਅਤੇ ਐਕਟਿਵਾ ਦੇ ਪਿੱਛੇ ਬੈਠੀ ਔਰਤ ਦੀ ਮੌਤ ਹੋ ਗਈ ਜਦਕਿ ਐਕਟਿਵਾ ਸਵਾਰ ਮ੍ਰਿਤਕਾ ਦਾ ਪੁੱਤਰ ਗੰਭੀਰ ਰੂਪ ਵਿਚ ਫੱਟੜ ਹੋ ਗਿਆ, ਜਿਸ ਨੂੰ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਪੋਰਟਸ ਮੋਟਰਸਾਈਕਲ ਉਤੇ ਕੁਝ ਬਾਈਕਰ ਲੁਧਿਆਣਾ ਤੋਂ ਚੰਡੀਗੜ੍ਹ ਵੱਲ ਜਾ ਰਹੇ ਸਨ। ਕੋਟਲਾ ਸ਼ਮਸ਼ਪੁਰ ਨੇੜੇ ਐਕਟਿਵਾ ਸਵਾਰ ਮਾਂ-ਪੁੱਤਰ ਨਾਲ ਇਹ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਰੇਸਰ ਬਾਈਕ ਨੂੰ ਹਾਦਸੇ ਸਮੇਂ ਅੱਗ ਲੱਗ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ