JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਨਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ 30 ਜੂਨ (ਹਰਮਿੰਦਰ ਸਿੰਘ)-ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਵਾਸਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੇਰਾ ਬਹੁਤ ਵੱਡਾ ਸੁਭਾਗ ਹੈ ਕਿ ਮੈਂ ਦਰਸ਼ਨ ਕਰਨ ਵਾਸਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਂਦੀ ਹਾਂ, ਇਥੇ ਆ ਕੇ ਬਹੁਤ ਹੀ ਸਕੂਨ ਮਿਲਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ