JALANDHAR WEATHER

ਅਸੀਂ ਹਰਿਆਣਾ 'ਚ ਤੀਜੀ ਵਾਰ ਭਾਜਪਾ ਸਰਕਾਰ ਬਣਾਵਾਂਗੇ - ਨਾਇਬ ਸਿੰਘ ਸੈਣੀ

ਹਰਿਆਣਾ, 30 ਜੂਨ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਸਾਰੇ ਹਰਿਆਣਾ ਵਿਚ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਕੰਮ ਕਰਾਂਗੇ। ਅਸੀਂ ਕਾਂਗਰਸ ਦੇ ਲੋਕਾਂ ਦੇ ਝੂਠ ਦਾ ਪਰਦਾਫਾਸ਼ ਕਰਾਂਗੇ, ਜੋ ਉਨ੍ਹਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਰਤਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ