JALANDHAR WEATHER

ਅਰਸ਼ਦੀਪ ਸਿੰਘ ਦੇ ਕੋਚ ਨੇ ਟੀ-20 ਵਿਸ਼ਵ ਕੱਪ ਜਿੱਤਣ 'ਤੇ ਖੁਸ਼ੀ 'ਚ ਪਾਇਆ ਭੰਗੜਾ

ਚੰਡੀਗੜ੍ਹ, 30 ਜੂਨ-ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਕੋਚ ਜਸਵੰਤ ਰਾਏ ਨੇ ਭਾਰਤ ਵੱਲੋਂ ਟੀ-20 ਵਿਸ਼ਵ ਕੱਪ 2024 ਜਿੱਤਣ ਤੋਂ ਬਾਅਦ ਭੰਗੜਾ ਪਾਇਆ। ਜਸਵੰਤ ਰਾਏ ਨੇ ਕਿਹਾ ਕਿ ਅਰਸ਼ਦੀਪ ਨੇ ਬਹੁਤ ਵਧੀਆ ਗੇਂਦਬਾਜ਼ੀ ਕੀਤੀ। ਮੈਂ ਉਸਦੇ ਪ੍ਰਦਰਸ਼ਨ ਤੋਂ ਬਹੁਤ ਖੁਸ਼ ਹਾਂ। ਅਰਸ਼ਦੀਪ ਸਿੰਘ ਦੀ ਗੇਂਦਬਾਜ਼ੀ 'ਚ ਬਦਲਾਅ ਨਾਲ ਭਾਰਤੀ ਗੇਂਦਬਾਜ਼ੀ ਦੀ ਤਾਕਤ ਵਧੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ