JALANDHAR WEATHER

ਕਿਸਾਨ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਪੱਲੀਆਂ ਲਾ ਕੇ ਪੱਕੇ ਤੌਰ 'ਤੇ ਕੀਤਾ ਬੰਦ

ਲੁਧਿਆਣਾ, (ਰੂਪੇਸ਼ ਕੁਮਾਰ), 30 ਜੂਨ-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਹੋਰ ਜਥੇਬੰਦੀਆਂ ਨੇ ਲੁਧਿਆਣਾ ਦੇ ਲਾਡੋਵਾਲ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਟੋਲ ਬੂਥ ਨੂੰ ਪੱਲੀਆਂ ਬੰਨ੍ਹ ਕੇ ਪੱਕੇ ਤੌਰ ਉਤੇ ਬੰਦ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਨ੍ਹਾਂ ਪੱਲੀਆਂ ਨੂੰ ਖੋਲ੍ਹ ਕੇ ਟੋਲ ਨੂੰ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਜਥੇਬੰਦੀਆਂ ਮੁੜ ਤੋਂ ਧਰਨੇ ਉਤੇ ਬੈਠ ਜਾਣਗੀਆਂ ਤੇ ਟੋਲ ਨੂੰ ਫ੍ਰੀ ਕਰਵਾ ਦੇਣਗੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ