JALANDHAR WEATHER

ਜਨਰਲ ਉਪੇਂਦਰ ਦਿਵੇਦੀ ਨੇ 30ਵੇਂ ਥਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲਿਆ, ਮਨੋਜ ਪਾਂਡੇ ਦੀ ਥਾਂ ਲਈ

ਨਵੀਂ ਦਿੱਲੀ, 30 ਜੂਨ- ਮੌਜੂਦਾ ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਨਰਲ ਉਪੇਂਦਰ ਦਿਵੇਦੀ ਨੇ ਸੈਨਾ ਦੇ 30ਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਦਿਵੇਦੀ, ਜਿਨ੍ਹਾਂ ਕੋਲ ਚੀਨ ਅਤੇ ਪਾਕਿਸਤਾਨ ਦੀਆਂ ਸਰਹੱਦਾਂ 'ਤੇ ਵਿਸ਼ਾਲ ਸੰਚਾਲਨ ਦਾ ਤਜਰਬਾ ਹੈ, ਉਹ ਥਲ ਸੈਨਾ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਰਹੇ ਸਨ।  ਥਲ ਸੈਨਾ ਦੇ ਉਪ ਮੁਖੀ ਵਜੋਂ ਚਾਰਜ ਸੰਭਾਲਣ ਤੋਂ ਪਹਿਲਾਂ, ਜਨਰਲ ਦਿਵੇਦੀ 2022-2024 ਤੋਂ ਉੱਤਰੀ ਕਮਾਨ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼ ਵਜੋਂ ਸੇਵਾ ਨਿਭਾ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ