JALANDHAR WEATHER

ਆਬਕਾਰੀ ਨੀਤੀ ਕੇਸ : ਹਾਈਕੋਰਟ ਕੇ. ਕਵਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੋਮਵਾਰ ਨੂੰ ਆਦੇਸ਼ ਦੇ ਸਕਦੀ ਹੈ

ਨਵੀਂ ਦਿੱਲੀ, 30 ਜੂਨ - ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ.) ਦੇ ਆਗੂ ਕੇ. ਕਵਿਤਾ ਦੀ ਜ਼ਮਾਨਤ ਅਰਜ਼ੀ 'ਤੇ ਆਪਣਾ ਹੁਕਮ ਦੇ ਸਕਦੇ ਹਨ। ਜਸਟਿਸ ਸਵਰਨਕਾਂਤਾ ਸ਼ਰਮਾ 1 ਜੁਲਾਈ ਨੂੰ ਦੁਪਹਿਰ 2:30 ਵਜੇ ਫ਼ੈਸਲਾ ਸੁਣਾਉਣਗੇ । 28 ਮਈ ਨੂੰ ਉਸ ਨੇ ਕਵਿਤਾ ਦੀਆਂ ਦੋਵੇਂ ਜ਼ਮਾਨਤ ਅਰਜ਼ੀਆਂ 'ਤੇ ਹੁਕਮ ਰਾਖਵੇਂ ਰੱਖ ਲਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ