JALANDHAR WEATHER

ਵੈਟਰਨਰੀ ਇੰਸਪੈਕਟਰਾਂ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ

ਜਲੰਧਰ , 30 ਜੂਨ (ਅ. ਬ )- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ । ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਗੁਰਦੀਪ ਬਾਸੀ ਨੇ ਕਿਹਾ ਕਿ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀ ਦੇ ਵਿਰੋਧ ਵਿਚ ਪੰਜਾਬ ਦੇ ਵੈਟਰਨਰੀ ਇੰਸਪੈਕਟਰ ਮਿਤੀ 7 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਘੇਰਨਗੇ । ਜੇਕਰ ਪੰਜਾਬ ਸਰਕਾਰ ਨੇ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਮਸਲਿਆਂ ਦਾ ਨਿਪਟਾਰਾ ਨਾ ਕੀਤਾ ਤਾਂ ਜਲੰਧਰ ਜ਼ਿਮਨੀ ਚੋਣ ਵਿਚ ਡੋਰ ਟੂ ਡੋਰ ਜਾ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਜਲੰਧਰ ਵਿਚਲੀ ਰਿਹਾਇਸ਼ ਅੱਗੇ ਲਗਾਤਾਰ ਵਿਰੋਧ ਪਰਦਰਸ਼ਨ ਕੀਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ