JALANDHAR WEATHER

ਦਿੱਗਜ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਟੀ-20 ਵਿਸ਼ਵ ਕੱਪ ਜਿੱਤਣ 'ਤੇ ਦਿਤੀ ਵਧਾਈ

ਸਾਰਬ੍ਰੁਕੇਨ, ਜਰਮਨੀ,30 ਜੂਨ- ਭਾਰਤ ਦੀ ਟੀ-20 ਵਿਸ਼ਵ ਕੱਪ 2024 ਜਿੱਤਣ 'ਤੇ, ਭਾਰਤ ਦੀ ਦਿੱਗਜ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਕਿਹਾ ਹੈ ਕਿ ਅਸੀਂ ਸਾਰਿਆਂ ਨੇ ਮਿਲ ਕੇ ਮੈਚ ਦੇਖਿਆ । ਟੀਮ ਇੰਡੀਆ ਦੀ ਸ਼ਾਨਦਾਰ ਜਿੱਤ, ਮੈਂ ਪੂਰੀ ਭਾਰਤੀ ਟੀਮ ਨੂੰ ਵਧਾਈ ਦਿੰਦੀ ਹਾਂ, ਇਹ ਸ਼ਾਨਦਾਰ ਪ੍ਰਦਰਸ਼ਨ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ