JALANDHAR WEATHER

30 ਰੁਪਏ ਸਸਤਾ ਹੋਇਆ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ

ਨਵੀਂ ਦਿੱਲੀ, 1 ਜੁਲਾਈ- ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 30 ਰੁਪਏ ਘਟਾ ਦਿੱਤੀ ਗਈ ਹੈ। ਦਿੱਲੀ ’ਚ ਅੱਜ ਤੋਂ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1646 ਰੁਪਏ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ