JALANDHAR WEATHER

ਅੱਜ ਦਾ ਪਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਇਤਿਹਾਸਕ- ਹਿਮੰਤ ਬਿਸਵਾ

ਦਿਸਪੁਰ, 1 ਜੁਲਾਈ- ਅੱਜ ਤੋਂ ਲਾਗੂ ਹੋਏ ਤਿੰਨ ਨਵੇਂ ਕਾਨੂੰਨਾਂ ਸੰਬੰਧੀ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਟਵੀਟ ਕਰ ਕਿਹਾ ਕਿ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਅੱਜ ਇਕ ਇਤਿਹਾਸਕ ਪਲ ਹੈ। 164 ਸਾਲ ਪੁਰਾਣੇ ਬਸਤੀਵਾਦੀ ਕਾਨੂੰਨ ਦੀ ਥਾਂ ਭਾਰਤੀ ਨਿਆਂ ਸੰਹਿਤਾ, ਭਾਰਤੀ ਸਿਵਲ ਰੱਖਿਆ ਸੰਹਿਤਾ ਅਤੇ ਭਾਰਤੀ ਸਬੂਤ ਕਾਨੂੰਨ ਲਾਗੂ ਹੋ ਗਏ ਹਨ ਅਤੇ ਇਸ ਨਾਲ ਸਾਡੇ ਗਣਰਾਜ ਨੇ ਆਧੁਨਿਕ ਤਕਨੀਕ ਅਤੇ ਨਾਗਰਿਕ-ਕੇਂਦ੍ਰਿਤ ਸੇਵਾਵਾਂ ’ਤੇ ਆਧਾਰਿਤ ਇਕ ਨਵੀਂ ਪ੍ਰਣਾਲੀ ਵਿਚ ਪ੍ਰਵੇਸ਼ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ