JALANDHAR WEATHER

ਸੰਸਦ ਵਿਚ ਹੋਣੀ ਚਾਹੀਦੀ ਹੈ ਨੀਟ ’ਤੇ ਚਰਚਾ- ਰਾਹੁਲ ਗਾਂਧੀ

ਨਵੀਂ ਦਿੱਲੀ, 1 ਜੁਲਾਈ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਦਨ ਵਿਚ ਨੀਟ ਬੇਨਿਯਮੀਆਂ ਦਾ ਮੁੱਦਾ ਚੁੱਕਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੰਸਦ ਤੋਂ ਦੇਸ਼ ਨੂੰ ਇਕ ਸੁਨੇਹਾ ਦਿੱਤਾ ਜਾਂਦਾ ਹੈ। ਅਸੀਂ ਵਿਦਿਆਰਥੀਆਂ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਨੀਟ ਦਾ ਮੁੱਦਾ ਸੰਸਦ ਲਈ ਮਹੱਤਵਪੂਰਨ ਹੈ। ਇਸ ਲਈ, ਇਸ ਸੁਨੇਹੇ ਨੂੰ ਅੱਗੇ ਭੇਜਣ ਲਈ ਅਸੀਂ ਚਾਹੁੰਦੇ ਹਾਂ ਕਿ ਸੰਸਦ ਇਸ ’ਤੇ ਚਰਚਾ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ