JALANDHAR WEATHER

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਸੁਲਤਾਨਵਿੰਡ, 1 ਜੁਲਾਈ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ